ਹਬੱਕੂਕ 1:5 - ਪਵਿੱਤਰ ਬਾਈਬਲ5 ਯਹੋਵਾਹ ਨੇ ਆਖਿਆ, “ਦੂਜੀਆਂ ਕੌਮਾਂ ਵੱਲ ਵੇਖ! ਉਨ੍ਹਾਂ ਤੇ ਗੌਰ ਕਰ ਤਾਂ ਹੈਰਾਨ ਰਹਿ ਜਾਵੇਂਗਾ। ਮੈਂ ਤੇਰੀ ਹਯਾਤੀ ਵਿੱਚ ਕੁਝ ਅਜਿਹਾ ਵਰਤਾਵਾਂਗਾ ਕਿ ਤੂੰ ਹੈਰਾਨ ਰਹਿ ਜਾਵੇਂਗਾ। ਇਸ ਗੱਲ ਤੇ ਯਕੀਨ ਕਰਨ ਲਈ ਤੈਨੂੰ ਵੇਖਣਾ ਹੀ ਪਵੇਗਾ। ਕਿਉਂ ਕਿ ਜੇਕਰ ਤੈਨੂੰ ਇਸ ਬਾਰੇ ਦੱਸਿਆ ਗਿਆ ਤਾਂ ਤੂੰ ਵਿਸ਼ਵਾਸ ਨਹੀਂ ਕਰੇਂਗਾ। Viz kapitolaਪਵਿੱਤਰ ਬਾਈਬਲ O.V. Bible (BSI)5 ਕੌਮਾਂ ਵਿੱਚ ਵੇਖੋ ਅਤੇ ਗੌਹ ਕਰੋ, ਅਚਰਜ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਤੁਹਾਡੇ ਦਿਨਾਂ ਵਿੱਚ ਮੈਂ ਅਜਿਹਾ ਕੰਮ ਕਰ ਰਿਹਾ ਹਾਂ, ਜਿਹ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਜੇ ਉਹ ਤੁਹਾਨੂੰ ਦੱਸਿਆ ਜਾਵੇ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕੌਮਾਂ ਵਿੱਚ ਵੇਖੋ ਅਤੇ ਧਿਆਨ ਕਰੋ, ਅਚਰਜ਼ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਅਜਿਹਾ ਕੰਮ ਕਰ ਰਿਹਾ ਹਾਂ, ਜਿਸ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਭਾਵੇਂ ਉਹ ਤੁਹਾਨੂੰ ਦੱਸਿਆ ਵੀ ਜਾਵੇ! Viz kapitola |