ਹਬੱਕੂਕ 1:6 - ਪਵਿੱਤਰ ਬਾਈਬਲ6 ਮੈਂ ਬੇਬੀਲੋਨ ਦੇ ਕਸਦੀਆਂ ਨੂੰ ਮਜ਼ਬੂਤ ਕੌਮ ਬਣਾਵਾਂਗਾ ਜਿਹੜੀ ਕਿ ਕਮੀਨ ਅਤੇ ਬਹਾਦੁਰ ਲੜਾਈ ਕੌਮ ਹੈ। ਉਹ ਧਰਤੀ ਦੀ ਚੌੜਾਈ ’ਚ ਤੁਰ ਪੈਣਗੇ ਅਤੇ ਉਹ ਪਰਾਏ ਸ਼ਹਿਰਾਂ ਅਤੇ ਘਰਾਂ ਉੱਤੇ ਕਬਜ਼ਾ ਕਰ ਲੈਣਗੇ। Viz kapitolaਪਵਿੱਤਰ ਬਾਈਬਲ O.V. Bible (BSI)6 ਵੇਖੋ ਤਾਂ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ, ਉਸ ਕੌੜੀ ਅਤੇ ਜੋਸ਼ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਭਈ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਓਹਨਾਂ ਦੇ ਆਪਣੇ ਨਹੀਂ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਸ ਲਈ ਵੇਖੋ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ ਅਰਥਾਤ ਉਸ ਨਿਰਦਈ ਅਤੇ ਜਲਦਬਾਜ਼ੀ ਕਰਨ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਤਾਂ ਜੋ ਉਨ੍ਹਾਂ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਉਹਨਾਂ ਦੇ ਆਪਣੇ ਨਹੀਂ ਹਨ। Viz kapitola |