ਹਬੱਕੂਕ 1:7 - ਪਵਿੱਤਰ ਬਾਈਬਲ7 ਕਸਦੀ ਕੌਮ ਦੂਜਿਆਂ ਲੋਕਾਂ ਨੂੰ ਡਰਾਵੇਗੀ ਅਤੇ ਇਹ ਜੋ ਇਨ੍ਹਾਂ ਦੇ ਜੀਅ ’ਚ ਆਵੇਗਾ ਕਰਨਗੇ ਅਤੇ ਮਨ ਦੀ ਮਰਜੀ ਨਾਲ ਜਿੱਥੇ ਜਾਣਾ ਚਾਹੁਣ ਉੱਥੇ ਜਾਣਗੇ। Viz kapitolaਪਵਿੱਤਰ ਬਾਈਬਲ O.V. Bible (BSI)7 ਓਹ ਭਿਆਣਕ ਅਤੇ ਹੌਲਨਾਕ ਹਨ, ਓਹਨਾਂ ਦਾ ਨਿਆਉਂ ਅਤੇ ਆਦਰ ਓਹਨਾਂ ਦੀ ਆਪਣੀ ਵੱਲੋਂ ਨਿੱਕਲਦਾ ਹੈ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਹ ਭਿਆਨਕ ਅਤੇ ਡਰਾਉਣੇ ਹਨ, ਉਹ ਉਹਨਾਂ ਦਾ ਨਿਆਂ ਅਤੇ ਆਦਰ ਉਹਨਾਂ ਦੇ ਆਪਣੇ ਵੱਲੋਂ ਹੀ ਨਿੱਕਲਦਾ ਹੈ। Viz kapitola |