ਹਬੱਕੂਕ 1:8 - ਪਵਿੱਤਰ ਬਾਈਬਲ8 ਉਨ੍ਹਾਂ ਦੇ ਘੋੜੇ ਚੀਤਿਆਂ ਤੋਂ ਵੱਧ ਤੇਜ ਦੌੜਨਗੇ ਅਤੇ ਸ਼ਾਮ ਦੇ ਵੇਲੇ ਭੇੜੀਆਂ ਤੋਂ ਵੱਧ ਹਬਸ਼ੀ ਹੋਣਗੇ। ਉਨ੍ਹਾਂ ਦੇ ਘੁੜ ਸਿਪਾਹੀ ਦੂਰ-ਦੁਰਾਡੀਆਂ ਥਾਵਾਂ ਤੋਂ ਆਉਣਗੇ। ਉਹ ਬੜੀ ਤੇਜ਼ੀ ਨਾਲ ਆਪਣੇ ਦੁਸ਼ਮਨ ਤੇ ਭੁੱਖੇ ਉਕਾਬ ਵਾਂਗ ਵਾਰ ਕਰਣਗੇ। ਜਿਹੜਾ ਤੇਜ਼ੀ ਨਾਲ ਉਡਾਰੀ ਲਾਉਂਦਾ ਧਰਤੀ ਤੋਂ ਆਪਣਾ ਸ਼ਿਕਾਰ ਫ਼ੜਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)8 ਓਹਨਾਂ ਦੇ ਘੋੜੇ ਚਿੱਤਿਆਂ ਨਾਲੋਂ ਤੇਜ਼ ਹਨ, ਅਤੇ ਸੰਝ ਦੇ ਬਘਿਆੜਾਂ ਨਾਲੋਂ ਵਹਿਸ਼ੀ ਹਨ। ਓਹਨਾਂ ਦੇ ਅਸਵਾਰ ਕੁੱਦਦੇ ਟੱਪਦੇ ਅੱਗੇ ਵੱਧਦੇ ਹਨ, ਅਸਵਾਰ ਦੂਰੋਂ ਆਉਂਦੇ ਹਨ, ਓਹ ਉਕਾਬ ਵਾਂਙੁ ਜੋ ਖਾਣ ਲਈ ਜਲਦੀ ਕਰਦਾ ਹੈ ਉੱਡਦੇ ਹਨ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ! Viz kapitola |