ਹਬੱਕੂਕ 1:9 - ਪਵਿੱਤਰ ਬਾਈਬਲ9 ਇੱਕ ਗੱਲ ਉਨ੍ਹਾਂ ਦੀ ਜੋ ਸ਼ਾਂਝੀ ਹੈ ਉਹ ਹੈ ਲੜਾਈ। ਉਨ੍ਹਾਂ ਦੀ ਫ਼ੌਜ ਉਜਾੜ ’ਚ ਆਈ ਹਨੇਰੀ ਵਾਂਗ ਚਲਦੀ ਆਵੇਗੀ। ਅਤੇ ਬੇਬੀਲੋਨ ਦੇ ਸਿਪਾਹੀ ਬਹੁਤ ਸਾਰੇ ਬੰਦੀਆਂ ਨੂੰ ਲੈ ਜਾਣਗੇ ਜਿਵੇਂ ਕਿ ਰੇਤ ਦੇ ਕਣ। Viz kapitolaਪਵਿੱਤਰ ਬਾਈਬਲ O.V. Bible (BSI)9 ਓਹ ਸਾਰੇ ਦੇ ਸਾਰੇ ਜ਼ੁਲਮ ਲਈ ਆਉਂਦੇ ਹਨ, ਓਹਨਾਂ ਦੇ ਮੂੰਹਾਂ ਦਾ ਰੁੱਖ ਸਾਹਮਣੇ ਹੈ, ਓਹ ਬੰਧੂਆਂ ਨੂੰ ਰੇਤ ਵਾਂਙੁ ਜਮਾ ਕਰਦੇ ਹਨ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾਂ ਕਰਦੇ ਹਨ। Viz kapitola |