Online Bible

- Reklamy -




ਹੱਜਈ 1:1 - ਪਵਿੱਤਰ ਬਾਈਬਲ

1 ਪਾਤਸ਼ਾਹ ‘ਦਾਰਾ’ ਦੇ ਸ਼ਾਸਨਕਾਲ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਸੰਦੇਸ ਨਬੀ ਹੱਜਈ ਰਾਹੀਂ, ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਯਹੂਦਾਹ ਦੇ ਰਾਜਪਾਲ ਅਤੇ ਯਹੋਸਾਦਾਕ ਦੇ ਪੁੱਤਰ ਉੱਚ ਜਾਜਕ ਯਹੋਸ਼ੂਆ ਨੂੰ ਦਿੱਤਾ ਗਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਦਾਰਾ ਪਾਤਸ਼ਾਹ ਦੇ ਦੂਜੇ ਵਰ੍ਹੇ ਦੇ ਛੇਵੇਂ ਮਹੀਨੇ ਦੀ ਪਹਿਲੀ ਤਰੀਕ ਨੂੰ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਪੁੱਜੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਦਾਰਾ ਰਾਜੇ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ, ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ,

Viz kapitola kopírovat




ਹੱਜਈ 1:1

Následuj nás:

Reklamy


Reklamy