Online Bible

- Reklamy -




ਹੱਜਈ 1:12 - ਪਵਿੱਤਰ ਬਾਈਬਲ

12 ਤਦ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯਹੋਸਾਦਾਕ ਦੇ ਪੁੱਤਰ, ਪਰਧਾਨ ਜਾਜਕ ਯਹੋਸ਼ੁਆ ਅਤੇ ਬਚੇ ਹੋਏ ਲੋਕਾਂ ਨੇ ਯਹੋਵਾਹ ਪਰਮੇਸ਼ੁਰ ਨੂੰ ਅਤੇ ਜੋ ਨਬੀ ਹੱਜਈ ਨੇ ਉਨ੍ਹਾਂ ਨੂੰ ਕਿਹਾ ਉਸ ਨੂੰ ਮੰਨਿਆ, ਕਿਉਂ ਕਿ ਯਹੋਵਹ ਨੇ ਉਸ ਨੂੰ ਭੇਜਿਆ ਸੀ, ਅਤੇ ਲੋਕਾਂ ਨੇ ਆਪਣਾ ਭੈ ਅਤੇ ਇੱਜ਼ਤ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਦਰਸਾਈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਤਦ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਅਤੇ ਲੋਕਾਂ ਦੇ ਸਾਰੇ ਬਕੀਏ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਘੱਲੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਗੌਹ ਨਾਲ ਸੁਣਿਆ ਅਤੇ ਲੋਕ ਯਹੋਵਾਹ ਦੇ ਅੱਗੋਂ ਡਰੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤਦ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਚੇ ਹੋਏ ਸਾਰੇ ਲੋਕਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਧਿਆਨ ਨਾਲ ਸੁਣਿਆ। ਪਰਮੇਸ਼ੁਰ ਯਹੋਵਾਹ ਦੇ ਭੇਜੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਵੀ ਧਿਆਨ ਨਾਲ ਸੁਣਿਆ ਅਤੇ ਲੋਕ ਯਹੋਵਾਹ ਤੋਂ ਡਰੇ।

Viz kapitola kopírovat




ਹੱਜਈ 1:12

Následuj nás:

Reklamy


Reklamy