ਹੱਜਈ 1:14 - ਪਵਿੱਤਰ ਬਾਈਬਲ14 ਤਦ ਯਹੋਵਾਹ ਨੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਜੋ ਕਿ ਯਹੂਦਾਹ ਦਾ ਰਾਜਪਾਲ ਸੀ। ਯਹੋਸਾਦਾਕ ਦੇ ਪੁੱਤਰ, ਪਰਧਾਨ ਜਾਜਕ ਯਹੋਸ਼ੁਆ ਅਤੇ ਸਾਰੇ ਲੋਕਾਂ ਨੂੰ ਮੰਦਰ ਦੀ ਉਸਾਰੀ ਲਈ ਪ੍ਰੇਰਿਆ। ਤਾਂ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਦੇ ਮੰਦਰ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)14 ਫੇਰ ਯਹੋਵਾਹ ਨੇ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਦੇ ਆਤਮਾ ਨੂੰ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਦੇ ਆਤਮਾ ਨੂੰ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਦੇ ਆਤਮਾ ਨੂੰ ਸਾਰੇ ਬਾਕੀ ਲੋਕਾਂ ਦੇ ਆਤਮਾ ਨੂੰ ਪਰੇਰਿਆ ਸੋ ਓਹ ਆਏ ਅਤੇ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਦੇ ਭਵਨ ਉੱਤੇ ਕੰਮ ਕਰਨ ਲੱਗੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਫੇਰ ਯਹੋਵਾਹ ਨੇ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਸਾਰੇ ਬਾਕੀ ਲੋਕਾਂ ਦੇ ਆਤਮਾ ਨੂੰ ਪਰੇਰਿਆ, ਤਾਂ ਉਹ ਆਏ ਅਤੇ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਦੇ ਭਵਨ ਉੱਤੇ ਕੰਮ ਕਰਨ ਲੱਗੇ। Viz kapitola |