Online Bible

- Reklamy -




ਹੱਜਈ 1:6 - ਪਵਿੱਤਰ ਬਾਈਬਲ

6 ਤੁਸੀਂ ਬਹੁਤ ਬੀਜ਼ ਬੀਜੇ ਪਰ ਬੋੜੀ ਜਿਹੀ ਫ਼ਸਲ ਪ੍ਰਾਪਤ ਕੀਤੀ ਤੁਹਾਨੂੰ ਖਾਣ ਲਈ ਭੋਜਨ ਮਿਲਿਆ ਪਰ ਢਿੱਡ ਭਰਵਾਂ ਨਾ ਮਿਲਿਆ। ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁਝਦੀ। ਤੁਸੀ ਆਪਣੇ ਆਪ ਨੂੰ ਕੱਜਦੇ ਹੋ ਪਰ ਤੁਹਾਡੇ ਵਿੱਚੋਂ ਕੋਈ ਵੀ ਨਿੱਘਾ ਨਹੀਂ ਹੈ। ਤੁਸੀਂ ਪੈਸੇ ਕੁਮਾਉਂਦੇ ਹੋ ਪਰ ਨਹੀਂ ਜਾਣਦੇ ਇਹ ਕਿੱਥੋ ਚੱਲੇ ਜਾਦੇ ਹਨ। ਇਹ ਇੰਝ ਹੈ ਜਿਵੇਂ ਤੁਹਾਡੀ ਜੇਬ ਵਿੱਚ ਸੁਰਾਖ ਹੋਵੇ।’”

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਤੁਸਾਂ ਬਹੁਤ ਬੀਜਿਆ ਪਰ ਥੋੜਾ ਖੱਟਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤ੍ਰੇਹ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ, ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤੁਸੀਂ ਬਹੁਤ ਬੀਜਿਆ ਪਰ ਥੋੜ੍ਹਾ ਵੱਢਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।

Viz kapitola kopírovat




ਹੱਜਈ 1:6

Následuj nás:

Reklamy


Reklamy