Online Bible

- Reklamy -




ਹੱਜਈ 1:8 - ਪਵਿੱਤਰ ਬਾਈਬਲ

8 ਪਹਾੜ ਉੱਪਰ ਜਾਓ, ਲੱਕੜੀ ਲਿਆਓ ਅਤੇ ਮੰਦਰ ਉਸਾਰੋ। ਤਦ ਮੈਂ ਮੰਦਰ ਨਾਲ ਪ੍ਰਸੰਨ ਹੋਵਾਂਗਾ ਅਤੇ ਮੈਂ ਸਤਿਕਾਰਿਆ ਜਾਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਪਹਾੜ ਉੱਤੇ ਚੜ੍ਹੋ, ਲੱਕੜੀ ਲਿਆਓ, ਏਸ ਭਵਨ ਨੂੰ ਬਣਾਓ ਭਈ ਮੈਂ ਉਸ ਤੋਂ ਪਰਸੰਨ ਹੋਵਾਂ ਅਤੇ ਮੇਰੀ ਵਡਿਆਈ ਹੋਵੇ, ਯਹੋਵਾਹ ਕਹਿੰਦਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰਬਤ ਉੱਤੇ ਚੜ੍ਹੋ, ਲੱਕੜੀ ਲਿਆਓ, ਇਸ ਭਵਨ ਨੂੰ ਮੁੜ ਤੋਂ ਬਣਾਓ ਕਿ ਮੈਂ ਉਸ ਤੋਂ ਪਰਸੰਨ ਹੋਵਾਂ ਅਤੇ ਮੇਰੀ ਵਡਿਆਈ ਹੋਵੇ, ਯਹੋਵਾਹ ਦਾ ਵਾਕ ਹੈ।

Viz kapitola kopírovat




ਹੱਜਈ 1:8

Následuj nás:

Reklamy


Reklamy