Online Bible

- Reklamy -




ਹੱਜਈ 1:9 - ਪਵਿੱਤਰ ਬਾਈਬਲ

9 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਤੁਸੀਂ ਵੱਧੇਰੇ ਫ਼ਸਲ ਦੀ ਆਸ ਰੱਖੀ, ਪਰ ਜਦੋਂ ਤੁਸੀਂ ਇਸ ਦੀ ਵਾਡੀ ਕਰਨ ਲਈ ਗਏ, ਤੁਹਾਨੂੰ ਬਸ ਬੋੜੀ ਜਿਹੀ ਹੀ ਮਿਲੀ। ਜਦੋਂ ਤੁਸੀਂ ਉਸ ਨੂੰ ਘਰ ਲਿਆਂਦਾ, ਮੈਂ ਹਵਾ ਭੇਜੀ ਜਿਹੜੀ ਇਸ ਨੂੰ ਵੀ ਉਡਾਅ ਕੇ ਲੈ ਗਈ। ਅਜਿਹਾ ਕਿਉਂ ਵਾਪਰਦਾ ਹੈ? ਕਿਉਂ ਕਿ ਮੇਰਾ ਮੰਦਰ ਅਜੇ ਵੀ ਉਜੜਿਆ ਪਿਆ ਹੈ ਜਦ ਕਿ ਤੁਹਡੇ ਵਿੱਚੋਂ ਹਰ ਕੋਈ ਆਪੋ-ਆਪਣੇ ਘਰ ਦਾ ਧਿਆਨ ਰੱਖਣ ਵਿੱਚ ਰੁਝਿਆ ਹੋਇਆ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜਾ ਮਿਲਿਆ ਅਤੇ ਜਦ ਤੁਸੀਂ ਉਸ ਨੂੰ ਆਪਣੇ ਘਰ ਲਿਆਏ ਤਾਂ ਮੈਂ ਉਸ ਨੂੰ ਉਡਾ ਵੀ ਦਿੱਤਾ। ਕਿਉਂ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਏਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ। ਕਿਉਂ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ।

Viz kapitola kopírovat




ਹੱਜਈ 1:9

Následuj nás:

Reklamy


Reklamy