ਇਬਰਾਨੀ 1:11 - ਪਵਿੱਤਰ ਬਾਈਬਲ11 ਇਹ ਚੀਜ਼ਾਂ ਅਲੋਪ ਹੋ ਜਾਣਗੀਆਂ ਪਰ ਤੂੰ ਰਹੇਗਾ। ਸਾਰੀਆਂ ਚੀਜ਼ਾਂ ਕੱਪੜਿਆਂ ਵਾਂਗ ਪੁਰਾਣੀਆਂ ਹੋ ਜਾਣਗੀਆਂ। Viz kapitolaਪਵਿੱਤਰ ਬਾਈਬਲ O.V. Bible (BSI)11 ਓਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, Viz kapitolaਪਵਿੱਤਰ ਬਾਈਬਲ (Revised Common Language North American Edition)11 ਉਹ ਖ਼ਤਮ ਹੋ ਜਾਣਗੇ ਪਰ ਤੁਸੀਂ ਅਟੱਲ ਰਹੋਗੇ, ਉਹ ਕੱਪੜੇ ਦੀ ਤਰ੍ਹਾਂ ਪੁਰਾਣੇ ਹੋ ਜਾਣਗੇ । Viz kapitolaਪੰਜਾਬੀ ਮੌਜੂਦਾ ਤਰਜਮਾ11 ਉਹ ਨਾਸ਼ ਹੋ ਜਾਣਗੇ, ਪਰ ਤੁਸੀਂ ਅਟੱਲ ਰਹੋਗੇ; ਉਹ ਸਾਰੇ ਇੱਕ ਕੱਪੜੇ ਵਾਂਗ ਬਦਲ ਜਾਣਗੇ। Viz kapitolaPunjabi Standard Bible11 ਇਹ ਤਾਂ ਨਾਸ ਹੋ ਜਾਣਗੇ, ਪਰ ਤੂੰ ਕਾਇਮ ਰਹਿੰਦਾ ਹੈਂ; ਇਹ ਸਭ ਕੱਪੜੇ ਵਾਂਗ ਪੁਰਾਣੇ ਹੋ ਜਾਣਗੇ। Viz kapitola |