Online Bible

- Reklamy -




ਇਬਰਾਨੀ 1:5 - ਪਵਿੱਤਰ ਬਾਈਬਲ

5 ਪਰਮੇਸ਼ੁਰ ਨੇ ਆਪਣੇ ਕਿਸੇ ਵੀ ਦੂਤ ਨੂੰ ਅਜਿਹੀਆਂ ਗੱਲਾਂ ਨਹੀਂ ਆਖੀਆਂ: “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਪਰਮੇਸ਼ੁਰ ਨੇ ਕਦੇ ਵੀ ਕਿਸੇ ਦੂਤ ਨੂੰ ਨਹੀਂ ਆਖਿਆ, “ਮੈਂ ਉਸਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਬਣੇਗਾ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਹ ਨੂੰ ਕਦੇ ਆਖਿਆ, - ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ ? ।। ਅਤੇ ਫੇਰ ਇਹ, - ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤ੍ਰ ਹੋਵੇਗਾ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

5 ਕਿਉਂਕਿ ਪਰਮੇਸ਼ਰ ਨੇ ਕਦੀ ਵੀ ਕਿਸੇ ਸਵਰਗਦੂਤ ਨੂੰ ਇਸ ਤਰ੍ਹਾਂ ਨਹੀਂ ਕਿਹਾ, “ਤੂੰ ਮੇਰਾ ਪੁੱਤਰ ਹੈਂ, ਅੱਜ ਮੈਂ ਤੇਰਾ ਪਿਤਾ ਬਣਿਆ ਹਾਂ ।” ਜਾਂ ਫਿਰ, “ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਕੀ ਪਰਮੇਸ਼ਵਰ ਨੇ ਕਦੀ ਸਵਰਗਦੂਤਾਂ ਵਿੱਚੋਂ ਕਿਸੇ ਨੂੰ ਇਹ ਕਿਹਾ ਸੀ ਕਿ, “ਤੂੰ ਮੇਰਾ ਪੁੱਤਰ ਹੈ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ?” ਅਤੇ ਫਿਰ, “ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ?”

Viz kapitola kopírovat

Punjabi Standard Bible

5 ਕਿਉਂਕਿ ਪਰਮੇਸ਼ਰ ਨੇ ਸਵਰਗਦੂਤਾਂ ਵਿੱਚੋਂ ਕਿਸ ਨੂੰ ਕਦੇ ਇਹ ਕਿਹਾ: ਤੂੰ ਮੇਰਾ ਪੁੱਤਰ ਹੈਂ; ਅੱਜ ਤੂੰ ਮੇਰੇ ਤੋਂ ਜਨਮਿਆ ਹੈਂ ਅਤੇ ਫੇਰ ਇਹ, ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ?

Viz kapitola kopírovat




ਇਬਰਾਨੀ 1:5

Následuj nás:

Reklamy


Reklamy