Online Bible

- Reklamy -




ਇਬਰਾਨੀ 1:7 - ਪਵਿੱਤਰ ਬਾਈਬਲ

7 ਦੂਤਾਂ ਬਾਰੇ ਪਰਮੇਸ਼ੁਰ ਨੇ ਇਹ ਆਖਿਆ, “ਪਰਮੇਸ਼ੁਰ ਆਪਣੇ ਦੂਤਾਂ ਨੂੰ ਹਵਾਵਾਂ ਵਰਗਾ ਬਣਾਉਂਦਾ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਵਰਗਾ ਬਣਾਉਂਦਾ ਹੈ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਅਤੇ ਉਹ ਦੂਤਾਂ ਦੇ ਵਿਖੇ ਆਖਦਾ ਹੈ, - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ, ਅਤੇ ਆਪਣੇ ਓਪਾਸਕਾਂ ਨੂੰ ਅਗਨ ਦੀਆਂ ਲਾਟਾਂ ਬਣਾਉਂਦਾ ਹੈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

7 ਆਪਣੇ ਸਵਰਗਦੂਤਾਂ ਦੇ ਬਾਰੇ ਉਹਨਾਂ ਨੇ ਕਿਹਾ, “ਉਹ ਆਪਣੇ ਸਵਰਗਦੂਤਾਂ ਨੂੰ ਹਵਾਵਾਂ ਬਣਾਉਂਦੇ ਹਨ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

7 ਸਵਰਗਦੂਤਾਂ ਦੀ ਗੱਲ ਕਰਦਿਆਂ ਪਰਮੇਸ਼ਵਰ ਕਹਿੰਦੇ ਹਨ, “ਉਹ ਆਪਣੇ ਸਵਰਗਦੂਤਾਂ ਨੂੰ ਆਤਮਾ ਬਣਾਉਂਦੇ ਹਨ, ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦੇ ਹਨ।”

Viz kapitola kopírovat

Punjabi Standard Bible

7 ਫਿਰ ਸਵਰਗਦੂਤਾਂ ਦੇ ਵਿਖੇ ਉਹ ਕਹਿੰਦਾ ਹੈ: ਉਹ ਆਪਣੇ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀ ਲਾਟ ਬਣਾਉਂਦਾ ਹੈ।

Viz kapitola kopírovat




ਇਬਰਾਨੀ 1:7

Následuj nás:

Reklamy


Reklamy