Online Bible

- Reklamy -




ਹੋਸ਼ੇਆ 1:1 - ਪਵਿੱਤਰ ਬਾਈਬਲ

1 ਬੇਰੀ ਦੇ ਪੁੱਤਰ ਹੋਸ਼ੇਆ ਨੂੰ ਯਹੋਵਾਹ ਵੱਲੋਂ ਯਹੂਦਾਹ ਦੇ ਪਾਤਸ਼ਾਹਾਂ ਉਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਇੱਕ ਸੰਦੇਸ਼ ਆਇਆ ਅਤੇ ਇਹ ਇਸਰਾਏਲ ਦੇ ਪਾਤਸ਼ਾਹ, ਯੋਆਸ਼ ਦੇ ਪੁੱਤਰ ਯਰਾਬੁਆਮ ਦੇ ਸ਼ਾਸਨ ਦੌਰਾਨ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਯਹੋਵਾਹ ਦੀ ਬਾਣੀ ਜਿਹੜੀ ਯਹੂਦਾਹ ਦੇ ਪਾਤਸ਼ਾਹਾਂ ਊਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਤੇ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦੇ ਪੁੱਤ੍ਰ ਯਾਰਾਬੁਆਮ ਦੇ ਦਿਨਾਂ ਵਿੱਚ ਬਏਰੀ ਦੇ ਪੁੱਤ੍ਰ ਹੋਸ਼ੇਆ ਨੂੰ ਆਈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਹ ਯਹੋਵਾਹ ਦੀ ਉਹ ਬਾਣੀ ਹੈ, ਜਿਹੜੀ ਬੇਰੀ ਦੇ ਪੁੱਤਰ ਹੋਸ਼ੇਆ ਨੂੰ ਉਸ ਸਮੇਂ ਆਈ, ਜਦੋਂ ਯਹੂਦਾਹ ਦੇ ਉੱਤੇ ਰਾਜਾ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦਾ ਰਾਜ ਸੀ ਅਤੇ ਇਸਰਾਏਲ ਦੇ ਉੱਤੇ ਰਾਜਾ ਯੋਆਸ਼ ਦੇ ਪੁੱਤਰ ਯਾਰਾਬੁਆਮ ਦਾ ਰਾਜ ਸੀ।

Viz kapitola kopírovat




ਹੋਸ਼ੇਆ 1:1

Následuj nás:

Reklamy


Reklamy