Online Bible

- Reklamy -




ਹੋਸ਼ੇਆ 1:10 - ਪਵਿੱਤਰ ਬਾਈਬਲ

10 “ਭਵਿੱਖ ਵਿੱਚ, ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗ ਅਣਗਿਣਤ ਹੋਵੇਗੀ। ਅਤੇ ਇਹ ਉਬੇ ਹੀ ਵਾਪਰੇਗਾ ਜਿੱਥੇ ਉਨ੍ਹਾਂ ਨੂੰ ਇਹ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ।’ ਉੱਥੇ ਉਨ੍ਹਾਂ ਨੂੰ ਕਿਹਾ ਜਾਵੇਗਾ, ‘ਤੁਸੀਂ ਜਿਉਂਦੇ ਪਰਮੇਸ਼ੁਰ ਦੇ ਬੱਚੇ ਹੋਂ!’

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਙੁ ਹੋਵੇਗੀ ਜਿਹੜੀ ਮਿਣੀ ਗਿਣੀ ਨਹੀਂ ਜਾ ਸੱਕਦੀ। ਐਉਂ ਹੋਵੇਗਾ ਕਿ ਜਿਸ ਥਾਂ ਓਹਨਾਂ ਨੂੰ ਕਿਹਾ ਗਿਆ ਸੀ, "ਤੁਸੀਂ ਮੇਰੀ ਪਰਜਾ ਨਹੀਂ ਹੋ" ਉੱਥੇ ਓਹਨਾਂ ਨੂੰ ਕਿਹਾ ਜਾਵੇਗਾ, "ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤ੍ਰ ਹੋ"

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, “ਤੁਸੀਂ ਮੇਰੀ ਪਰਜਾ ਨਹੀਂ ਹੋ” ਉੱਥੇ ਹੀ ਉਹਨਾਂ ਨੂੰ ਆਖਿਆ ਜਾਵੇਗਾ, “ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”

Viz kapitola kopírovat




ਹੋਸ਼ੇਆ 1:10

Následuj nás:

Reklamy


Reklamy