Online Bible

- Reklamy -




ਹੋਸ਼ੇਆ 1:11 - ਪਵਿੱਤਰ ਬਾਈਬਲ

11 “ਫ਼ਿਰ ਯਹੂਦਾਹ ਅਤੇ ਇਸਰਾਏਲ ਦੇ ਲੋਕ ਮੁੜ ਤੋਂ ਇਕੱਠੇ ਕੀਤੇ ਜਾਣਗੇ ਅਤੇ ਉਹ ਆਪਣੇ ਲਈ ਇੱਕ ਸ਼ਾਸਕ ਚੁਣਨਗੇ ਅਤੇ ਫ਼ੇਰ ਉਹ ਉਨ੍ਹਾਂ ਦੀ ਕੈਦ ਦੀ ਧਰਤੀ ਤੋਂ ਚੱਲੇ ਜਾਣਗੇ। ਇਉਂ ਯਿਜ਼ਰੇਲ ਦਾ ਦਿਨ ਵਾਸਤਵ ਵਿੱਚ ਬਹੁਤ ਮਹਾਨ ਹੋਵੇਗਾ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਅਤੇ ਯਹੂਦੀ ਅਤੇ ਇਸਰਾਏਲੀ ਫੇਰ ਇਕੱਠੇ ਹੋਣਗੇ ਅਤੇ ਓਹ ਆਪਣੇ ਲਈ ਇੱਕ ਪਰਮੁਖ ਠਹਿਰਾਉਣਗੇ । ਓਹ ਏਸ ਦੇ ਵਿੱਚੋਂ ਉਤਾਹਾਂ ਜਾਣਗੇ ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ। ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ।

Viz kapitola kopírovat




ਹੋਸ਼ੇਆ 1:11

Následuj nás:

Reklamy


Reklamy