ਹੋਸ਼ੇਆ 1:3 - ਪਵਿੱਤਰ ਬਾਈਬਲ3 ਤਾਂ ਹੋਸ਼ੇਆ ਨੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਗੋਮਰ ਗਰਭਵਤੀ ਹੋਈ ਅਤੇ ਉਸ ਨੇ ਹੋਸ਼ੇਆ ਲਈ ਇੱਕ ਪੁੱਤਰ ਜਨਮਿਆ। Viz kapitolaਪਵਿੱਤਰ ਬਾਈਬਲ O.V. Bible (BSI)3 ਤਾਂ ਉਸ ਨੇ ਜਾਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਉਹ ਗਰਭਵੰਤੀ ਹੋਈ ਅਤੇ ਉਹ ਦੇ ਲਈ ਪੁੱਤ੍ਰ ਜਣੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਾਂ ਉਸ ਨੇ ਜਾ ਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਉਹ ਗਰਭਵਤੀ ਹੋਈ ਅਤੇ ਉਹ ਦੇ ਲਈ ਪੁੱਤਰ ਨੂੰ ਜਨਮ ਦਿੱਤਾ। Viz kapitola |