ਹੋਸ਼ੇਆ 1:7 - ਪਵਿੱਤਰ ਬਾਈਬਲ7 ਇਸ ਦੀ ਬਜਾਇ, ਮੈਂ ਹੁਣ ਯਹੂਦਾਹ ਦੀ ਕੌਮ ਤੇ ਰਹਿਮ ਵਰਸਾਵਾਂਗਾ ਅਤੇ ਉਨ੍ਹਾਂ ਨੂੰ ਬਚਾਵਾਂਗਾ। ਮੈਂ ਉਨ੍ਹਾਂ ਨੂੰ ਬਚਾਉਣ ਲਈ ਧਨੁੱਥਾਂ ਅਤੇ ਤਲਵਾਰਾਂ ਦੀ ਵਰਤੋਂ ਨਹੀਂ ਕਰਾਂਗਾ ਅਤੇ ਨਾ ਹੀ ਜੰਗੀ ਘੋੜਿਆਂ ਅਤੇ ਸਿਪਾਹੀਆਂ ਦੀ ਵਰਤੋਂ ਕਰਾਂਗਾ। ਉਨ੍ਹਾਂ ਨੂੰ ਮੈਂ ਆਪਣੀ ਸ਼ਕਤੀ ਨਾਲ ਬਚਾਵਾਂਗਾ।” Viz kapitolaਪਵਿੱਤਰ ਬਾਈਬਲ O.V. Bible (BSI)7 ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਮ ਕਰਾਂਗਾ ਅਤੇ ਮੈਂ ਓਹਨਾਂ ਨੂੰ ਯਹੋਵਾਹ ਓਹਨਾਂ ਦੇ ਪਰਮੇਸ਼ੁਰ ਦੇ ਰਾਹੀਂ ਬਚਾਵਾਂਗਾ ਪਰ ਮੈ ਓਹਨਾਂ ਨੂੰ ਧਣੁਖ ਨਾਲ, ਤਲਵਾਰ ਨਾਲ, ਲੜਾਈ ਨਾਲ, ਘੋੜਿਆ ਨਾਲ ਯਾ ਸਵਾਰਾਂ ਨਾਲ ਨਾ ਬਚਾਵਾਂਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁੱਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ। Viz kapitola |