ਹੋਸ਼ੇਆ 1:9 - ਪਵਿੱਤਰ ਬਾਈਬਲ9 ਫ਼ਿਰ ਯਹੋਵਾਹ ਨੇ ਆਖਿਆ, “ਇਸ ਦਾ ਨਾਉਂ ਲੋ-ਅੰਮੀ ਰੱਖ। ਕਿਉਂ ਕਿ ਨਾ ਤਾਂ ਤੁਸੀਂ ਮੇਰੇ ਮਨੁੱਖ ਹੋ ਅਤੇ ਨਾ ਹੀ ਮੈਂ ਤੁਹਾਡਾ ਪਰਮੇਸ਼ੁਰ।” Viz kapitolaਪਵਿੱਤਰ ਬਾਈਬਲ O.V. Bible (BSI)9 ਤਾਂ ਉਸ ਨੇ ਆਖਿਆ, ਏਹ ਦਾ ਨਾਉਂ "ਲੋ-ਅੰਮੀ" ਰੱਖ ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਨਹੀਂ ਹੋਵਾਂਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ। Viz kapitola |