ਯਸਾਯਾਹ 1:12 - ਪਵਿੱਤਰ ਬਾਈਬਲ12 ਜਦੋਂ ਤੁਸੀਂ ਲੋਕ ਮੈਨੂੰ ਮਿਲਣ ਆਉਂਦੇ ਹੋ ਤਾਂ ਮੇਰੇ ਵਿਹੜੇ ਦੀ ਹਰ ਸ਼ੈਅ ਨੂੰ ਪੈਰਾਂ ਹੇਠਾਂ ਲਿਤਾੜ ਜਾਂਦੇ ਹੋ। ਕਿਸੇ ਨੇ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਸੀ? Viz kapitolaਪਵਿੱਤਰ ਬਾਈਬਲ O.V. Bible (BSI)12 ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਤੁਹਾਡੀ ਵੱਲੋਂ ਕਿਸ ਨੇ ਚਾਹਿਆ, ਭਈ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਕੌਣ ਇਹ ਚਾਹੁੰਦਾ ਹੈ ਕਿ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ? Viz kapitola |