ਯਸਾਯਾਹ 1:13 - ਪਵਿੱਤਰ ਬਾਈਬਲ13 “ਮੇਰੇ ਲਈ ਇਹ ਫ਼ਿਜ਼ੂਲ ਬਲੀਆਂ ਨਾ ਲਿਆਉਂਦੇ ਰਹੋ। ਮੈਨੂੰ ਨਫ਼ਰਤ ਹੈ ਉਸ ਧੂਫ਼ ਨਾਲ ਜਿਹੜੀ ਤੁਸੀਂ ਮੈਨੂੰ ਪੇਸ਼ ਕਰਦੇ ਹੋ। ਮੈਂ ਤੁਹਾਡੇ ਨਵੇਂ ਚੰਨ ਸਬਤ ਅਤੇ ਤੁਹਾਡੇ ਹੋਰ ਪਰਬਾਂ ਦੀਆਂ ਦਾਅਵਤਾਂ ਨੂੰ ਨਹੀਂ ਸਹਿਨ ਕਰ ਸੱਕਦਾ। ਮੈਂ ਉਸ ਬਦੀ ਨਾਲ ਨਫ਼ਰਤ ਕਰਦਾ ਹਾਂ ਜਿਹੜੀ ਤੁਸੀਂ ਆਪਣੀਆਂ ਪਵਿੱਤਰ ਮਿਲਣੀਆਂ ਵਿੱਚ ਕਮਾਉਂਦੇ ਹੋ। Viz kapitolaਪਵਿੱਤਰ ਬਾਈਬਲ O.V. Bible (BSI)13 ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਧੂਪ, ਉਹ ਮੇਰੇ ਲਈ ਘਿਣਾਉਣੀ ਹੈ, ਅਮੱਸਿਆਂ ਅਤੇ ਸਬਤ, ਸੰਗਤਾਂ ਦਾ ਜੋੜ ਮੇਲਾ ਵੀ – ਮੈਂ ਬਦੀ ਅਤੇ ਧਰਮ ਸਭਾ ਝੱਲ ਨਹੀਂ ਸੱਕਦਾ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ। Viz kapitola |