Online Bible

- Reklamy -




ਯਸਾਯਾਹ 1:14 - ਪਵਿੱਤਰ ਬਾਈਬਲ

14 ਮੈਂ ਪੂਰੇ ਦਿਲੋਂ ਤੁਹਾਡੀ ਮਹੀਨੇਵਾਰ ਮਜਲਿਸਾਂ ਅਤੇ ਸਲਾਹ ਮਸ਼ਵਰਿਆਂ ਨੂੰ ਨਫ਼ਰਤ ਕਰਦਾ ਹਾਂ। ਇਹ ਮਜਲਿਸਾਂ ਹੁਣ ਮੇਰੇ ਲਈ ਭਾਰੀ ਬੋਝ ਬਣ ਗਈਆਂ ਹਨ। ਅਤੇ ਮੈਂ ਇਨ੍ਹਾਂ ਦੇ ਬੋਝ ਨੂੰ ਚੁੱਕਦਾ ਹੋਇਆ ਬਕੱ ਗਿਆ ਹਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਤੁਹਾਡੀਆਂ ਅਮੱਸਿਆਂ ਅਤੇ ਤੁਹਾਡੇ ਮਿਥੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਸੂਗ ਆਉਂਦੀ ਹੈ, ਓਹ ਮੇਰੇ ਲਈ ਖੇਚਲ ਹਨ, ਚੁੱਕਦੇ ਚੁੱਕਦੇ ਮੈਂ ਥੱਕ ਗਿਆ!

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ!

Viz kapitola kopírovat




ਯਸਾਯਾਹ 1:14

Následuj nás:

Reklamy


Reklamy