ਯਸਾਯਾਹ 1:16 - ਪਵਿੱਤਰ ਬਾਈਬਲ16 “ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ! Viz kapitolaਪਵਿੱਤਰ ਬਾਈਬਲ O.V. Bible (BSI)16 ਨਹਾਓ, ਆਪਣੇ ਆਪ ਨੂੰ ਪਾਕ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡੋ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ। Viz kapitola |