ਯਸਾਯਾਹ 1:17 - ਪਵਿੱਤਰ ਬਾਈਬਲ17 ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।” Viz kapitolaਪਵਿੱਤਰ ਬਾਈਬਲ O.V. Bible (BSI)17 ਨੇਕੀ ਸਿੱਖੋ, ਨਿਆਉਂ ਨੂੰ ਭਾਲੋ, ਜ਼ਾਲਮ ਨੂੰ ਸਿੱਧਾ ਕਰੋ, ਯਤੀਮ ਦਾ ਨਿਆਉਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ। Viz kapitola |