Online Bible

- Reklamy -




ਯਸਾਯਾਹ 1:20 - ਪਵਿੱਤਰ ਬਾਈਬਲ

20 ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

20 ਪਰ ਜੇ ਤੁਸੀਂ ਮੁੱਕਰ ਜਾਓ, ਤੇ ਆਕੀ ਹੋ ਜਾਓ, ਤੁਸੀਂ ਤਲਵਾਰ ਨਾਲ ਵੱਢੋ ਜਾਓਗੇ। ਇਹ ਤਾਂ ਯਹੋਵਾਹ ਦਾ ਮੁਖ ਵਾਕ ਹੈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।

Viz kapitola kopírovat




ਯਸਾਯਾਹ 1:20

Následuj nás:

Reklamy


Reklamy