ਯਸਾਯਾਹ 1:22 - ਪਵਿੱਤਰ ਬਾਈਬਲ22 “ਨੇਕੀ ਚਾਂਦੀ ਵਰਗੀ ਹੈ। ਪਰ ਤੁਹਾਡੀ ਚਾਂਦੀ ਨਿਰਾਰਬਕ ਬਣ ਚੁੱਕੀ ਹੈ। ਤੁਹਾਡੀ ਸ਼ਰਾਬ (ਨੇਕੀ) ਵਿੱਚ ਪਾਣੀ ਮਿਲਿਆ ਹੋਇਆ ਹੈ-ਇਹ ਹੁਣ ਬੇ ਅਸਰ ਹੋ ਚੁੱਕੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)22 ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈ ਪਾਣੀ ਵਿੱਚ ਮਿਲੀ ਹੋਈ ਹੈ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈਅ ਵਿੱਚ ਪਾਣੀ ਮਿਲਿਆ ਹੋਇਆ ਹੈ। Viz kapitola |