Online Bible

- Reklamy -




ਯਸਾਯਾਹ 1:3 - ਪਵਿੱਤਰ ਬਾਈਬਲ

3 ਗਾਂ ਆਪਣੇ ਮਾਲਕ ਨੂੰ ਜਾਣਦੀ ਹੈ। ਅਤੇ ਇੱਕ ਗਧਾ ਓਸ ਥਾਂ ਨੂੰ ਜਾਣਦਾ ਹੈ ਜਿੱਥੇ ਉਸਦਾ ਮਾਲਕ ਉਸ ਨੂੰ ਚਾਰਾ ਪਾਉਂਦਾ ਹੈ। ਪਰ ਇਸਰਾਏਲ ਦੇ ਲੋਕ ਮੈਨੂੰ ਨਹੀਂ ਜਾਣਦੇ। ਮੇਰੇ ਬੰਦੇ ਸਮਝਦੇ ਨਹੀਂ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਬਲਦ ਆਪਣੇ ਮਾਲਕ ਨੂੰ, ਅਤੇ ਖੋਤਾ ਆਪਣੇ ਸਾਈਂ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਬਲ਼ਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ

Viz kapitola kopírovat




ਯਸਾਯਾਹ 1:3

Následuj nás:

Reklamy


Reklamy