ਯਸਾਯਾਹ 1:30 - ਪਵਿੱਤਰ ਬਾਈਬਲ30 ਇਹ ਇਸ ਲਈ ਵਾਪਰੇਗਾ ਕਿਉਂਕਿ ਤੁਸੀਂ ਲੋਕ ਓਕ ਦੇ ਉਸ ਰੁੱਖ ਵਾਂਗ ਹੋਵੋਂਗੇ ਜਿਸਦੇ ਪੱਤੇ ਸੁੱਕ ਗਏ ਹਨ। ਤੁਸੀਂ ਉਸ ਬਾਗ ਵਰਗੇ ਹੋਵੋਗੇ ਜਿਹੜਾ ਪਾਣੀ ਦੀ ਕਮੀ ਕਾਰਣ ਮਰ ਰਿਹਾ ਹੋਵੇ। Viz kapitolaਪਵਿੱਤਰ ਬਾਈਬਲ O.V. Bible (BSI)30 ਤੁਸੀਂ ਤਾਂ ਉਸ ਬਲੂਤ ਵਾਂਙੁ ਹੋਵੋਗੇ ਜਿਹ ਦੇ ਪੱਤੇ ਕੁਮਲਾ ਗਏ ਹਨ, ਯਾ ਉਸ ਬਾਗ ਵਾਂਙੁ ਜਿਹ ਦੇ ਵਿੱਚ ਪਾਣੀ ਨਹੀਂ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਤੁਸੀਂ ਤਾਂ ਉਸ ਬਲੂਤ ਵਾਂਗੂੰ ਜਿਸ ਦੇ ਪੱਤੇ ਕੁਮਲਾ ਗਏ ਹਨ, ਜਾਂ ਉਸ ਬਾਗ਼ ਵਾਂਗੂੰ ਹੋ ਜਾਓਗੇ ਜਿਸ ਦੇ ਵਿੱਚ ਪਾਣੀ ਨਹੀਂ। Viz kapitola |