ਯਸਾਯਾਹ 1:31 - ਪਵਿੱਤਰ ਬਾਈਬਲ31 ਸ਼ਕਤੀਸ਼ਾਲੀ ਲੋਕ ਲਕੜੀ ਦੇ ਛੋਟੇ ਟੁਕੜਿਆਂ ਵਰਗੇ ਹੋਣਗੇ। ਅਤੇ ਉਹ ਗੱਲਾਂ ਜਿਹੜੀਆਂ ਉਹ ਲੋਕ ਕਰਦੇ ਹਨ ਉਹ ਚਂਗਿਆੜੀਆਂ ਵਰਗੀਆਂ ਹੋਣਗੀਆਂ ਜਿਹੜੀਆਂ ਅੱਗ ਲਾਉਂਦੀਆਂ ਹਨ ਸ਼ਕਤੀਸ਼ਾਲੀ ਲੋਕ ਅਤੇ ਉਨ੍ਹਾਂ ਦੇ ਅਮਲ ਸੜ ਜਾਵਣਗੇ। ਅਤੇ ਕੋਈ ਵੀ ਬੰਦਾ ਉਸ ਅੱਗ ਨੂੰ ਬੁਝਾ ਨਹੀਂ ਸੱਕੇਗਾ। Viz kapitolaਪਵਿੱਤਰ ਬਾਈਬਲ O.V. Bible (BSI)31 ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ। ਓਹ ਦੋਵੋਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ। ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ। Viz kapitola |