ਯਾਕੂਬ 1:12 - ਪਵਿੱਤਰ ਬਾਈਬਲ12 ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)12 ਧੰਨ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ ਕਿਉਂਕਿ ਜਾਂ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪਰਾਪਤ ਹੋਵੇਗਾ ਜਿਹ ਦਾ ਪ੍ਰਭੁ ਨੇ ਆਪਣਿਆਂ ਪ੍ਰੇਮੀਆਂ ਨਾਲ ਵਾਇਦਾ ਕੀਤਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)12 ਧੰਨ ਉਹ ਮਨੁੱਖ ਹੈ ਜਿਹੜਾ ਪਰਤਾਵੇ ਵਿੱਚ ਸਥਿਰ ਰਹਿੰਦਾ ਹੈ ਕਿਉਂਕਿ ਜਦੋਂ ਉਹ ਪਰੀਖਿਆ ਵਿੱਚ ਖਰਾ ਨਿਕਲਦਾ ਹੈ ਤਾਂ ਉਹ ਜੀਵਨ ਦਾ ਮੁਕਟ ਪ੍ਰਾਪਤ ਕਰੇਗਾ ਜਿਸ ਦਾ ਵਾਅਦਾ ਪਰਮੇਸ਼ਰ ਨੇ ਆਪਣੇ ਪਿਆਰ ਕਰਨ ਵਾਲਿਆਂ ਦੇ ਨਾਲ ਕੀਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ12 ਮੁਬਾਰਕ ਉਹ ਹੈ ਜੋ ਅਜ਼ਮਾਇਸ਼ਾਂ ਦੇ ਦੌਰਾਨ ਸਬਰ ਕਰਦਾ ਹੈ ਕਿਉਂਕਿ, ਪਰੀਖਿਆ ਵਿੱਚ ਖੜ੍ਹੇ ਹੋਣ ਤੇ, ਉਹ ਵਿਅਕਤੀ ਜੀਵਨ ਦਾ ਤਾਜ ਪ੍ਰਾਪਤ ਕਰੇਗਾ ਜਿਸਦਾ ਪ੍ਰਭੂ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਹੈ ਜੋ ਉਸਨੂੰ ਪਿਆਰ ਕਰਦੇ ਹਨ। Viz kapitolaPunjabi Standard Bible12 ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਵਿੱਚ ਸਥਿਰ ਰਹਿੰਦਾ ਹੈ, ਕਿਉਂਕਿ ਜਦੋਂ ਉਹ ਖਰਾ ਨਿੱਕਲਿਆ ਤਾਂ ਜੀਵਨ ਦੇ ਉਸ ਤਾਜ ਨੂੰ ਪ੍ਰਾਪਤ ਕਰੇਗਾ ਜਿਸ ਦਾ ਵਾਇਦਾ ਪਰਮੇਸ਼ਰ ਨੇ ਆਪਣੇ ਪ੍ਰੇਮ ਕਰਨ ਵਾਲਿਆਂ ਨਾਲ ਕੀਤਾ ਹੈ। Viz kapitola |