ਯਾਕੂਬ 1:15 - ਪਵਿੱਤਰ ਬਾਈਬਲ15 ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)15 ਤਦ ਕਾਮਨਾ ਜਾਂ ਗਰਭਣੀ ਹੋਈ ਤਾਂ ਪਾਪ ਨੂੰ ਜਣਦੀ ਹੈ, ਅਤੇ ਪਾਪ ਜਾਂ ਪੂਰੇ ਵਿੱਤ ਨੂੰ ਪੁੱਜਦਾ ਹੈ ਤਾਂ ਮੌਤ ਨੂੰ ਜਨਮ ਦਿੰਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)15 ਤਦ ਇੱਛਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ ਅਤੇ ਪਾਪ ਵੱਡਾ ਹੋ ਕੇ ਮੌਤ ਨੂੰ ਜਨਮ ਦਿੰਦਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ15 ਫਿਰ, ਇੱਛਾ ਦੇ ਗਰਭ ਧਾਰਨ ਤੋਂ ਬਾਅਦ, ਇਹ ਪਾਪ ਨੂੰ ਜਨਮ ਦਿੰਦੀ ਹੈ; ਅਤੇ ਪਾਪ ਜਦੋਂ ਵੱਧ ਜਾਂਦਾ ਹੈ, ਉਹ ਮੌਤ ਨੂੰ ਜਨਮ ਦਿੰਦਾ ਹੈ। Viz kapitolaPunjabi Standard Bible15 ਤਦ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ ਅਤੇ ਪਾਪ ਵਧਕੇ ਮੌਤ ਨੂੰ ਜਨਮ ਦਿੰਦਾ ਹੈ। Viz kapitola |