Online Bible

- Reklamy -




ਯਾਕੂਬ 1:21 - ਪਵਿੱਤਰ ਬਾਈਬਲ

21 ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

21 ਇਸ ਕਾਰਨ ਤੁਸੀਂ ਹਰ ਪਰਕਾਰ ਦੇ ਗੰਦ ਮੰਦ ਅਤੇ ਬਦੀ ਦੀ ਵਾਫ਼ਰੀ ਨੂੰ ਪਰੇ ਸੁੱਟ ਕੇ ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸੱਕਦਾ ਹੈ ਨਰਮਾਈ ਨਾਲ ਕਬੂਲ ਕਰ ਲਓ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

21 ਇਸ ਲਈ ਹਰ ਤਰ੍ਹਾਂ ਦੀ ਨੈਤਿਕ ਗੰਦਗੀ ਅਤੇ ਹਰ ਤਰ੍ਹਾਂ ਦੀ ਦੁਸ਼ਟਤਾ ਨੂੰ ਦੂਰ ਕਰੋ ਅਤੇ ਨਿਮਰਤਾ ਦੇ ਨਾਲ ਪਰਮੇਸ਼ਰ ਦਾ ਵਚਨ ਸਵੀਕਾਰ ਕਰੋ, ਜਿਹੜਾ ਤੁਹਾਡੇ ਦਿਲਾਂ ਵਿੱਚ ਬੀਜਿਆ ਗਿਆ ਹੈ ਅਤੇ ਜਿਹੜਾ ਤੁਹਾਨੂੰ ਮੁਕਤੀ ਦੇ ਸਕਦਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

21 ਇਸ ਲਈ, ਸਾਰੀ ਗੰਦਗੀ ਅਤੇ ਵਧ ਰਹੇ ਵੈਰ-ਵਿਰੋਧ ਨੂੰ ਦੂਰ ਕਰਕੇ, ਨਿਮਰਤਾ ਨਾਲ ਉਸ ਬਚਨ ਨੂੰ ਸਵੀਕਾਰ ਕਰੋ ਜੋ ਤੁਹਾਡੇ ਦਿਲ ਵਿੱਚ ਬੀਜਿਆ ਗਿਆ ਹੈ ਅਤੇ ਜੋ ਤੁਹਾਡੀ ਜ਼ਿੰਦਗੀ ਨੂੰ ਬਚਾ ਸਕਦਾ ਹੈ।

Viz kapitola kopírovat

Punjabi Standard Bible

21 ਇਸ ਲਈ ਸਾਰੀ ਗੰਦਗੀ ਅਤੇ ਸਾਰੀ ਬੁਰਾਈ ਨੂੰ ਤਿਆਗ ਕੇ ਉਸ ਬੀਜੇ ਗਏ ਵਚਨ ਨੂੰ ਨਿਮਰਤਾ ਸਹਿਤ ਗ੍ਰਹਿਣ ਕਰੋ ਜਿਹੜਾ ਤੁਹਾਡੇ ਪ੍ਰਾਣਾਂ ਨੂੰ ਬਚਾ ਸਕਦਾ ਹੈ।

Viz kapitola kopírovat




ਯਾਕੂਬ 1:21

Následuj nás:

Reklamy


Reklamy