ਯਾਕੂਬ 1:3 - ਪਵਿੱਤਰ ਬਾਈਬਲ3 ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ। Viz kapitolaਪਵਿੱਤਰ ਬਾਈਬਲ O.V. Bible (BSI)3 ਕਿਉਂ ਜੋ ਤੁਸੀਂ ਜਾਣਦੇ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)3 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦਾ ਪਰਖਿਆ ਜਾਣਾ ਧੀਰਜ ਨੂੰ ਪੈਦਾ ਕਰਦਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ3 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਧੀਰਜ ਨੂੰ ਪੈਦਾ ਕਰਦੀ ਹੈ। Viz kapitolaPunjabi Standard Bible3 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦਾ ਪਰਖਿਆ ਜਾਣਾ ਧੀਰਜ ਨੂੰ ਪੈਦਾ ਕਰਦਾ ਹੈ। Viz kapitola |