ਯਾਕੂਬ 1:5 - ਪਵਿੱਤਰ ਬਾਈਬਲ5 ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ। Viz kapitolaਪਵਿੱਤਰ ਬਾਈਬਲ O.V. Bible (BSI)5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ ਜਿਹੜਾ ਸਭਨਾਂ ਨੂੰ ਖੁਲ੍ਹੇ ਦਿਲ ਨਾਲ ਬਿਨਾ ਉਲਾਂਭੇ ਦੇ ਦਿੰਦਾ ਹੈ, ਤਾਂ ਉਹ ਨੂੰ ਦਿੱਤੀ ਜਾਵੇਗੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ। Viz kapitolaਪਵਿੱਤਰ ਬਾਈਬਲ (Revised Common Language North American Edition)5 ਜੇਕਰ ਤੁਹਾਡੇ ਵਿੱਚੋਂ ਕਿਸੇ ਦੇ ਕੋਲ ਬੁੱਧ ਦੀ ਘਾਟ ਹੈ ਤਾਂ ਉਹ ਪਰਮੇਸ਼ਰ ਦੇ ਕੋਲੋਂ ਮੰਗੇ ਜਿਹੜੇ ਸਾਰਿਆਂ ਨੂੰ ਬਿਨਾਂ ਝਿੜਕੇ, ਖੁੱਲ੍ਹੇ ਦਿਲ ਦੇ ਨਾਲ ਦਿੰਦੇ ਹਨ ਅਤੇ ਉਹ ਤੁਹਾਨੂੰ ਮਿਲ ਜਾਵੇਗੀ । Viz kapitolaਪੰਜਾਬੀ ਮੌਜੂਦਾ ਤਰਜਮਾ5 ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੈ, ਤਾਂ ਤੁਹਾਨੂੰ ਪਰਮੇਸ਼ਵਰ ਤੋਂ ਮੰਗਣਾ ਚਾਹੀਦਾ ਹੈ, ਜੋ ਬਿਨਾਂ ਕਿਸੇ ਉਲਾਂਭੇ ਦੇ ਸਭ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ, ਅਤੇ ਇਹ ਤੁਹਾਨੂੰ ਦਿੱਤਾ ਜਾਵੇਗਾ। Viz kapitolaPunjabi Standard Bible5 ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੋਵੇ ਤਾਂ ਉਹ ਪਰਮੇਸ਼ਰ ਕੋਲੋਂ ਮੰਗੇ ਜਿਹੜਾ ਸਭ ਨੂੰ ਖੁੱਲ੍ਹੇ ਦਿਲ ਅਤੇ ਬਿਨਾਂ ਉਲਾਂਭੇ ਦਿੰਦਾ ਹੈ ਅਤੇ ਇਹ ਉਸ ਨੂੰ ਦਿੱਤੀ ਜਾਵੇਗੀ। Viz kapitola |