ਨਿਆਂਈਆਂ 1:11 - ਪਵਿੱਤਰ ਬਾਈਬਲ11 ਯਹੂਦਾਹ ਦੇ ਲੋਕ ਉੱਥੋਂ ਤੁਰ ਕੇ ਦਬੀਰ ਦੇ ਸ਼ਹਿਰ ਨੂੰ ਉਨ੍ਹਾਂ ਲੋਕਾਂ ਦੇ ਵਿਰੁੱਧ ਲੜਨ ਲਈ ਚੱਲੇ ਗਏ। ਪਿੱਛਲੇ ਸਮੇਂ ਵਿੱਚ ਦਬੀਰ ਕਿਰਯਥ ਸੇਫ਼ਰ ਕਹਾਉਂਦਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)11 ਅਤੇ ਉਹ ਉੱਥੋ ਤੁਰ ਕੇ ਦਬੀਰੀਆ ਉੱਤੇ ਚੜਿਆ। ਦਬੀਰ ਦਾ ਨਾਉਂ ਪਹਿਲੇ ਕਿਰਯਥ –ਸੇਫ਼ਰ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਫਿਰ ਉਸ ਨੇ ਉੱਥੋਂ ਜਾ ਕੇ ਦਬੀਰੀਆਂ ਉੱਤੇ ਹਮਲਾ ਕੀਤਾ। ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ। Viz kapitola |