ਨਿਆਂਈਆਂ 1:13 - ਪਵਿੱਤਰ ਬਾਈਬਲ13 ਕਾਲੇਬ ਦਾ ਇੱਕ ਛੋਟਾ ਭਰਾ ਕਨਜ਼ ਸੀ। ਕਨਜ਼ ਦਾ ਇੱਕ ਪੁੱਤਰ ਸੀ ਅਥਨੀਏਲ। ਅਥਨੀਏਲ ਨੇ ਕਿਰਯਥ ਸ਼ਹਿਰ ਉੱਤੇ ਕਬਜ਼ਾ ਕਰ ਲਿਆ। ਇਸ ਲਈ ਕਾਲੇਬ ਨੇ ਅਥਨੀਏਲ ਨਾਲ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)13 ਤਦ ਕਾਲੇਬ ਦੇ ਨਿੱਕੇ ਭਰਾ ਕਨਜ ਦੇ ਪੁੱਤ੍ਰ ਅਥਨੀਏਲ ਨੇ ਉਸ ਨੂੰ ਜਿੱਤ ਲਿਆ ਅਤੇ ਉਹ ਨੇ ਆਪਣੀ ਧੀ ਅਕਸਾਹ ਉਹ ਨੂੰ ਵਿਆਹ ਦਿੱਤੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਅਤੇ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ। Viz kapitola |