ਨਿਆਂਈਆਂ 1:16 - ਪਵਿੱਤਰ ਬਾਈਬਲ16 ਕੇਨੀ ਲੋਕਾਂ ਨੇ ਖਜ਼ੂਰਾਂ ਦਾ ਸ਼ਹਿਰ (ਯਰੀਹੋ) ਛੱਡ ਦਿੱਤਾ ਅਤੇ ਯਹੂਦਾਹ ਦੇ ਲੋਕਾਂ ਨਾਲ ਚੱਲੇ ਗਏ। ਉਹ ਲੋਕ ਯਹੂਦਾਹ ਦੇ ਮਾਰੂਥਲ ਅੰਦਰ ਉੱਥੋਂ ਦੇ ਲੋਕਾਂ ਨਾਲ ਰਹਿਣ ਲਈ ਚੱਲੇ ਗਏ। ਇਹ ਨੇਜ਼ੇਵ ਅੰਦਰ ਅਰਾਦ ਸ਼ਹਿਰ ਦੇ ਨੇੜੇ ਸੀ। (ਕੇਨੀ ਲੋਕ ਮੂਸਾ ਦੇ ਸੌਹਰੇ ਪਰਿਵਾਰ ਵਿੱਚੋਂ ਸਨ।) Viz kapitolaਪਵਿੱਤਰ ਬਾਈਬਲ O.V. Bible (BSI)16 ਮੂਸਾ ਦੇ ਸਹੁਰੇ ਕੇਨੀ ਦੀ ਸੰਤਾਨ ਖਜੂਰਾਂ ਦੇ ਸ਼ਹਿਰ ਤੋਂ ਯਹੂਦੀਆਂ ਦੇ ਨਾਲ ਯਹੂਦਾਹ ਦੀ ਉਜਾੜ ਨੂੰ ਜੋ ਅਰਾਦ ਦੇ ਦੱਖਣ ਵੱਲ ਹੈ ਉਤਾਹਾਂ ਆਈਂ ਅਤੇ ਉਨ੍ਹਾਂ ਲੋਕਾਂ ਵਿਚਕਾਰ ਜਾ ਵੱਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਮੂਸਾ ਦੇ ਸਹੁਰੇ ਕੇਨੀ ਦੀ ਸੰਤਾਨ, ਖ਼ਜੂਰਾਂ ਦੇ ਸ਼ਹਿਰ ਤੋਂ ਯਹੂਦੀਆਂ ਦੇ ਨਾਲ ਯਹੂਦਾਹ ਦੇ ਜੰਗਲ ਵਿੱਚ ਜੋ ਅਰਾਦ ਦੇ ਦੱਖਣ ਵੱਲ ਹੈ, ਉੱਪਰ ਆਈ ਅਤੇ ਇਸਰਾਏਲੀਆਂ ਦੇ ਵਿਚਕਾਰ ਵੱਸ ਗਈ। Viz kapitola |