Online Bible

- Reklamy -




ਨਿਆਂਈਆਂ 1:19 - ਪਵਿੱਤਰ ਬਾਈਬਲ

19 ਜਦੋਂ ਯਹੂਦਾਹ ਦੇ ਆਦਮੀ ਲੜੇ ਸਨ ਤਾਂ ਯਹੋਵਾਹ ਉਨ੍ਹਾਂ ਵੱਲ ਸੀ। ਉਨ੍ਹਾਂ ਨੇ ਪਹਾੜੀ ਪ੍ਰਦੇਸ਼ ਦੀ ਧਰਤੀ ਹਾਸਿਲ ਕਰ ਲਈ। ਪਰ ਯਹੂਦਾਹ ਦੇ ਆਦਮੀ ਵਾਦੀਆਂ ਵਿੱਚਲੀ ਧਰਤੀ ਹਾਸਿਲ ਕਰਨ ਵਿੱਚ ਅਸਫ਼ਲ ਰਹੇ, ਕਿਉਂਕਿ ਉੱਥੋਂ ਦੇ ਰਹਿਣ ਵਾਲੇ ਲੋਕਾਂ ਕੋਲ ਲੋਹੇ ਦੇ ਰਥ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

19 ਅਤੇ ਯਹੋਵਾਹ ਯਹੂਦਾਹ ਦੇ ਅੰਗ ਸੰਗ ਸੀ ਅਤੇ ਉਸ ਨੇ ਪਹਾੜੀਆਂ ਨੂੰ ਕੱਢ ਦਿੱਤਾ ਪਰ ਦੂਣ ਦੇ ਵਾਸੀਆਂ ਨੂੰ ਨਾ ਕੱਢ ਸੱਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰੱਥ ਸਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਯਹੋਵਾਹ ਯਹੂਦਾਹ ਦੇ ਅੰਗ-ਸੰਗ ਸੀ ਅਤੇ ਉਸ ਨੇ ਪਹਾੜੀ ਲੋਕਾਂ ਨੂੰ ਕੱਢ ਦਿੱਤਾ ਪਰ ਉਹ ਘਾਟੀ ਦੇ ਵਾਸੀਆਂ ਨੂੰ ਨਾ ਕੱਢ ਸਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰਥ ਸਨ।

Viz kapitola kopírovat




ਨਿਆਂਈਆਂ 1:19

Následuj nás:

Reklamy


Reklamy