ਨਿਆਂਈਆਂ 1:20 - ਪਵਿੱਤਰ ਬਾਈਬਲ20 ਮੂਸਾ ਨੇ ਹਬਰੋਨ ਦੇ ਨੇੜੇ ਦੀ ਧਰਤੀ ਕਾਲੇਬ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਸ ਲਈ ਉਹ ਧਰਤੀ ਕਾਲੇਬ ਦੇ ਪਰਿਵਾਰ ਨੂੰ ਦਿੱਤੀ ਗਈ। ਕਾਲੇਬ ਦੇ ਬੰਦਿਆਂ ਨੇ ਅਨਾਕ ਦੇ ਤਿੰਨ ਪੁੱਤਰਾਂ ਨੂੰ ਉਹ ਥਾਂ ਛੱਡਣ ਲਈ ਮਜ਼ਬੂਰ ਕਰ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)20 ਤਦ ਉਨ੍ਹਾਂ ਨੇ ਮੂਸਾ ਦੇ ਆਖਣ ਅਨੁਸਾਰ ਕਾਲੇਬ ਨੂੰ ਹਬਰੋਨ ਦੇ ਦਿੱਤਾ ਅਤੇ ਉਸ ਨੇ ਅਨਾਕ ਦਿਆਂ ਤਿੰਨਾਂ ਪੁੱਤ੍ਰਾਂ ਨੂੰ ਉੱਥੋਂ ਕੱਡ ਦਿੱਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤਦ ਉਨ੍ਹਾਂ ਨੇ ਮੂਸਾ ਦੇ ਬਚਨ ਅਨੁਸਾਰ ਕਾਲੇਬ ਨੂੰ ਹਬਰੋਨ ਦੇ ਦਿੱਤਾ ਅਤੇ ਉਸ ਨੇ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਉੱਥੋਂ ਕੱਢ ਦਿੱਤਾ। Viz kapitola |