ਨਿਆਂਈਆਂ 1:21 - ਪਵਿੱਤਰ ਬਾਈਬਲ21 ਬਿਨਯਾਮੀਨ ਦਾ ਪਰਿਵਾਰ-ਸਮੂਹ ਯਬੂਸੀ ਲੋਕਾਂ ਨੂੰ ਯਰੂਸ਼ਲਮ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕਿਆ। ਇਸ ਲਈ ਅੱਜ ਵੀ ਯਬੂਸੀ ਲੋਕ ਯਰੂਸ਼ਲਮ ਵਿੱਚ ਬਿਨਯਾਮੀਨ ਦੇ ਲੋਕਾਂ ਨਾਲ ਰਹਿੰਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)21 ਅਤੇ ਬਿਨਯਾਮੀਨੀਆਂ ਨੇ ਉਨ੍ਹਾਂ ਯਬੂਸੀਆਂ ਨੂੰ ਜੋ ਯਰੂਸ਼ਲਮ ਵਿੱਚ ਰਸਾਏ ਗਏ ਸਨ ਕੱਢ ਨਾ ਦਿੱਤਾ, ਸੋ ਯਬੂਸੀ ਬਿਨਯਾਮੀਨੀਆਂ ਦੇ ਨਾਲ ਅੱਜ ਦੇ ਦਿਨ ਤੋੜੀ ਯਰੂਸ਼ਲਮ ਵਿੱਚ ਵੱਸਦੇ ਹਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਬਿਨਯਾਮੀਨੀਆਂ ਨੇ ਯਰੂਸ਼ਲਮ ਵਿੱਚ ਰਹਿਣ ਵਾਲੇ ਯਬੂਸੀਆਂ ਨੂੰ ਨਾ ਕੱਢਿਆ, ਇਸ ਲਈ ਅੱਜ ਦੇ ਦਿਨ ਤੱਕ ਯਬੂਸੀ ਬਿਨਯਾਮੀਨੀਆਂ ਦੇ ਨਾਲ ਯਰੂਸ਼ਲਮ ਵਿੱਚ ਵੱਸਦੇ ਹਨ। Viz kapitola |