Online Bible

- Reklamy -




ਨਿਆਂਈਆਂ 1:24 - ਪਵਿੱਤਰ ਬਾਈਬਲ

24 ਜਦੋਂ ਜਾਸੂਸ ਬੈਤੇਲ ਦੇ ਸ਼ਹਿਰ ਨੂੰ ਦੇਖ ਰਹੇ ਸਨ, ਉਨ੍ਹਾਂ ਨੇ ਸ਼ਹਿਰ ਵਿੱਚੋਂ ਬਾਹਰ ਆਉਂਦੇ ਇੱਕ ਆਦਮੀ ਨੂੰ ਦੇਖਿਆ। ਜਾਸੂਸਾਂ ਨੇ ਉਸ ਆਦਮੀ ਨੂੰ ਆਖਿਆ, “ਸਾਨੂੰ ਸ਼ਹਿਰ ਵਿੱਚ ਦਾਖਲ ਹੋਣ ਦਾ ਗੁਪਤ ਰਸਤਾ ਦਿਖਾਓ। ਅਸੀਂ ਸ਼ਹਿਰ ਉੱਤੇ ਹਮਲਾ ਕਰਾਂਗੇ। ਪਰ ਜੇ ਤੂੰ ਸਾਡੀ ਸਹਾਇਤਾ ਕਰੇਂਗਾ ਤਾਂ ਅਸੀਂ ਤੈਨੂੰ ਕੋਈ ਨੁਕਸਾਨ ਨਹੀਂ ਪਹੁੰਚਾਵਾਂਗੇ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

24 ਉਪਰੰਤ ਖੋਜੀਆਂ ਨੇ ਇੱਕ ਮਨੁੱਖ ਨੂੰ ਸ਼ਹਿਰ ਵਿੱਚੋਂ ਨਿੱਕਲਦਿਆਂ ਢਿੱਠਾ ਤਾਂ ਉਸ ਨੂੰ ਆਖਿਆ ਭਈ ਸ਼ਹਿਰ ਵਿੱਚ ਵੜਨ ਦਾ ਰਾਹ ਸਾਨੂੰ ਵਿਖਾਈ ਤਾਂ ਅਸੀਂ ਭੀ ਤੇਰੇ ਨਾਲ ਭਲਿਆਈ ਕਰਾਂਗੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਜਦ ਭੇਤੀਆਂ ਨੇ ਇੱਕ ਆਦਮੀ ਨੂੰ ਸ਼ਹਿਰ ਵਿੱਚੋਂ ਨਿੱਕਲਦਿਆਂ ਵੇਖਿਆ ਤਾਂ ਉਸ ਨੂੰ ਕਿਹਾ, “ਜੇਕਰ ਤੂੰ ਸ਼ਹਿਰ ਵਿੱਚ ਵੜਨ ਦਾ ਰਾਹ ਸਾਨੂੰ ਵਿਖਾਏਂ ਤਾਂ ਅਸੀਂ ਵੀ ਤੇਰੇ ਨਾਲ ਭਲਿਆਈ ਕਰਾਂਗੇ।”

Viz kapitola kopírovat




ਨਿਆਂਈਆਂ 1:24

Následuj nás:

Reklamy


Reklamy