ਨਿਆਂਈਆਂ 1:26 - ਪਵਿੱਤਰ ਬਾਈਬਲ26 ਉਹ ਆਦਮੀ ਉਸ ਧਰਤੀ ਉੱਤੇ ਚੱਲਿਆ ਗਿਆ ਜਿੱਥੇ ਹਿੱਤੀ ਲੋਕ ਰਹਿੰਦੇ ਸਨ ਅਤੇ ਉਸ ਨੇ ਇੱਕ ਸ਼ਹਿਰ ਉਸਾਰਿਆ। ਉਸ ਨੇ ਸ਼ਹਿਰ ਦਾ ਨਾਮ ਲੂਜ਼ ਰੱਖਿਆ। ਅਤੇ ਉਸ ਸ਼ਹਿਰ ਦਾ ਨਾਮ ਅੱਜ ਵੀ ਲੂਜ਼ ਹੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)26 ਅਤੇ ਉਸ ਮਨੁੱਖ ਨੇ ਹਿੱਤਿਆ ਦੇ ਦੇਸ ਵਿੱਚ ਜਾ ਕੇ ਉੱਥੇ ਇੱਕ ਸ਼ਹਿਰ ਬਣਾਇਆ ਅਤੇ ਉਸ ਦਾ ਨਾਉਂ ਲੂਜ ਰੱਖਿਆ ਸੋ ਅੱਜ ਤੋੜੀ ਉਸ ਦਾ ਉਹ ਨਾਉਂ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਉਸ ਮਨੁੱਖ ਨੇ ਹਿੱਤੀਆਂ ਦੇ ਦੇਸ਼ ਵਿੱਚ ਜਾ ਕੇ ਉੱਥੇ ਇੱਕ ਸ਼ਹਿਰ ਵਸਾਇਆ ਅਤੇ ਉਸ ਦਾ ਨਾਮ ਲੂਜ਼ ਰੱਖਿਆ, ਅਤੇ ਅੱਜ ਤੱਕ ਉਸ ਦਾ ਇਹੋ ਨਾਮ ਹੈ। Viz kapitola |