Online Bible

- Reklamy -




ਨਿਆਂਈਆਂ 1:27 - ਪਵਿੱਤਰ ਬਾਈਬਲ

27 ਬੈਤਸ਼ਾਨ, ਤਾਨਾਕ, ਦੋਰ, ਯਿਬਲਾਮ, ਮਗਿੱਦੋ ਅਤੇ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ ਕਨਾਨੀ ਲੋਕ ਰਹਿੰਦੇ ਸਨ। ਮਨੱਸ਼ਹ ਪਰਿਵਾਰ-ਸਮੂਹ ਦੇ ਲੋਕ ਉਨ੍ਹਾਂ ਲੋਕਾਂ ਨੂੰ ਉਹ ਕਸਬੇ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕੇ। ਇਸ ਲਈ ਕਨਾਨੀ ਲੋਕ ਉੱਥੇ ਹੀ ਰਹੇ। ਉਨ੍ਹਾਂ ਨੇ ਆਪਣੇ ਘਰ ਛੱਡਣ ਤੋਂ ਇਨਕਾਰ ਕਰ ਦਿੱਤਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

27 ਮਨੱਸ਼ਹ ਨੇ ਬੈਤਸ਼ਾਨ ਅਤੇ ਉਸ ਦਿਆਂ ਪਿੰਡਾਂ ਨੂੰ ਅਤੇ ਤਾਨਾਕ ਅਰ ਉਸ ਦਿਆਂ ਪਿੰਡਾਂ ਨੂੰ ਅਤੇ ਦੋਰ ਅਰ ਉਸ ਦਿਆਂ ਪਿੰਡਾਂ ਦੇ ਵਾਸੀਆਂ ਨੂੰ ਅਤੇ ਯਿਬਲਾਮ ਅਰ ਉਸ ਦਿਆਂ ਪਿੰਡਾਂ ਦੇ ਵਾਸੀਆਂ ਨੂੰ ਅਤੇ ਮਗਿੱਦੋਂ ਅਰ ਉਸ ਦਿਆਂ ਪਿੰਡਾਂ ਦੇ ਵਾਸੀਆਂ ਨੂੰ ਕੱਢ ਨਾ ਦਿੱਤਾ, ਪਰ ਕਨਾਨੀ ਉਸ ਦੇਸ ਵਿੱਚ ਵੱਸਦੇ ਹੀ ਰਹੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਮਨੱਸ਼ਹ ਨੇ ਬੈਤ ਸ਼ਾਨ, ਤਆਨਾਕ, ਦੋਰ, ਯਿਬਲਾਮ ਅਤੇ ਮਗਿੱਦੋ ਨੂੰ ਉਨ੍ਹਾਂ ਦੇ ਪਿੰਡਾਂ ਦੇ ਵਾਸੀਆਂ ਨਾਲ ਨਾ ਕੱਢਿਆ, ਇਸ ਲਈ ਕਨਾਨੀ ਉਸ ਦੇਸ਼ ਵਿੱਚ ਹੀ ਵੱਸੇ ਰਹੇ।

Viz kapitola kopírovat




ਨਿਆਂਈਆਂ 1:27

Následuj nás:

Reklamy


Reklamy