ਨਿਆਂਈਆਂ 1:3 - ਪਵਿੱਤਰ ਬਾਈਬਲ3 ਯਹੂਦਾਹ ਦੇ ਆਦਮੀਆਂ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਆਪਣੇ ਭਰਾਵਾਂ ਪਾਸੋਂ ਮਦਦ ਮੰਗੀ। ਯਹੂਦਾਹ ਦੇ ਬੰਦਿਆਂ ਨੇ ਆਖਿਆ, “ਭਰਾਵੋ, ਯਹੋਵਾਹ ਨੇ ਸਾਨੂੰ ਸਾਰਿਆਂ ਨੂੰ ਕੁਝ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਜੇ ਤੁਸੀਂ ਸਾਡੀ ਧਰਤੀ ਲਈ ਸਾਡੇ ਨਾਲ ਆਕੇ ਲੜਨ ਵਿੱਚ ਮਦਦ ਕਰੋਂਗੇ ਤਾਂ ਅਸੀਂ ਤੁਹਾਡੀ ਧਰਤੀ ਲਈ ਤੁਹਾਡੇ ਨਾਲ ਜਾਕੇ ਲੜਨ ਵਿੱਚ ਮਦਦ ਕਰਾਂਗੇ।” ਤਾਂ ਸ਼ਿਮਓਨ ਦੇ ਬੰਦੇ ਯਹੂਦਾਹ ਦੇ ਆਪਣੇ ਭਰਾਵਾਂ ਦੀ ਲੜਾਈ ਵਿੱਚ ਮਦਦ ਕਰਨ ਲਈ ਮੰਨ ਗਏ। Viz kapitolaਪਵਿੱਤਰ ਬਾਈਬਲ O.V. Bible (BSI)3 ਤਦ ਯਹੂਦਾਹ ਨੇ ਆਪਣੇ ਭਰਾ ਸ਼ਿਮਓਨ ਨੂੰ ਆਖਿਆ, ਮੇਰੇ ਗੁਣੇ ਦੀ ਵੰਡ ਵਿੱਚ ਮੇਰੇ ਨਾਲ ਚੜ ਜੋ ਅਸੀਂ ਕਨਾਨੀਆਂ ਨਾਲ ਲੜਾਈ ਕਰੀਏ ਅਤੇ ਏਸੇ ਤਰਾਂ ਮੈਂ ਭੀ ਤੇਰੇ ਗੁਣੇ ਦੀ ਵੰਡ ਵਿੱਚ ਤੇਰੇ ਨਾਲ ਚੜਾਂਗਾ ਸੋ ਸ਼ਿਮਓਨ ਉਸ ਦੇ ਨਾਲ ਗਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਯਹੂਦਾਹ ਨੇ ਆਪਣੇ ਭਰਾ ਸ਼ਿਮਓਨ ਨੂੰ ਆਖਿਆ, “ਮੇਰੇ ਹਿੱਸੇ ਦੀ ਵੰਡ ਵਿੱਚ ਮੇਰੇ ਨਾਲ ਆ ਤਾਂ ਜੋ ਅਸੀਂ ਕਨਾਨੀਆਂ ਨਾਲ ਲੜਾਈ ਕਰੀਏ ਅਤੇ ਇਸੇ ਤਰ੍ਹਾਂ ਮੈਂ ਵੀ ਤੇਰੇ ਹਿੱਸੇ ਦੀ ਵੰਡ ਵਿੱਚ ਤੇਰੇ ਨਾਲ ਆਵਾਂਗਾ।” ਇਸ ਲਈ ਸ਼ਿਮਓਨ ਉਸ ਦੇ ਨਾਲ ਗਿਆ। Viz kapitola |