Online Bible

- Reklamy -




ਨਿਆਂਈਆਂ 1:31 - ਪਵਿੱਤਰ ਬਾਈਬਲ

31 ਇਹੀ ਗੱਲ ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕਾਂ ਨਾਲ ਵੀ ਵਾਪਰੀ। ਆਸ਼ੇਰ ਦੇ ਲੋਕਾਂ ਨੇ ਹੋਰਨਾਂ ਲੋਕਾਂ ਨੂੰ ਅੱਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਸ਼ਹਿਰਾਂ ਨੂੰ ਛੱਡਣ ਲਈ ਮਜ਼ਬੂਰ ਨਹੀਂ ਕੀਤਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

31 ਆਸ਼ੇਰ ਨੇ ਭੀ ਅੱਕ ਸੀਦੋਨ, ਅਹਲਾਬ, ਅਕਜੀਬ, ਹਲਬਾਹ, ਅਫੀਕ ਅਤੇ ਰਹੋਬ ਦੇ ਵਾਸੀਆਂ ਨੂੰ ਕੱਢ ਨਾ ਦਿੱਤਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਆਸ਼ੇਰ ਨੇ ਵੀ ਅੱਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਦੇ ਵਾਸੀਆਂ ਨੂੰ ਨਾ ਕੱਢਿਆ

Viz kapitola kopírovat




ਨਿਆਂਈਆਂ 1:31

Následuj nás:

Reklamy


Reklamy