ਨਿਆਂਈਆਂ 1:34 - ਪਵਿੱਤਰ ਬਾਈਬਲ34 ਅਮੋਰੀ ਲੋਕਾਂ ਨੇ ਦਾਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੂੰ ਪਹਾੜੀ ਪ੍ਰਦੇਸ਼ ਵਿੱਚ ਰਹਿਣ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੂੰ ਪਹਾੜਾ ਵਿੱਚ ਰਹਿਣਾ ਪਿਆ ਕਿਉਂਕਿ ਅਮੋਰੀ ਲੋਕ ਉਨ੍ਹਾਂ ਨੂੰ ਹੇਠਾ ਆਕੇ ਵਾਦੀਆਂ ਵਿੱਚ ਨਹੀਂ ਰਹਿਣ ਦਿੰਦੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)34 ਅਮੋਰੀਆਂ ਨੇ ਦਾਨੀਆਂ ਨੂੰ ਪਹਾੜ ਵਿੱਚ ਧੱਕ ਦਿੱਤਾ, ਅਜਿਹਾ ਉਨ੍ਹਾਂ ਨੇ ਓਹਨਾਂ ਨੂੰ ਦੂਣ ਵਿੱਚ ਨਾ ਲਹਿਣ ਦਿੱਤਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਅਮੋਰੀਆਂ ਨੇ ਦਾਨੀਆਂ ਨੂੰ ਪਹਾੜੀ ਦੇਸ਼ ਵਿੱਚ ਭੱਜਾ ਦਿੱਤਾ, ਅਤੇ ਉਨ੍ਹਾਂ ਨੂੰ ਘਾਟੀ ਵਿੱਚ ਨਾ ਆਉਣ ਦਿੱਤਾ। Viz kapitola |