ਨਿਆਂਈਆਂ 1:36 - ਪਵਿੱਤਰ ਬਾਈਬਲ36 ਅਮੋਰੀਆਂ ਦੀ ਸਰਹੱਦ ਬਿੱਛੂ ਪਾਸ ਤੋਂ ਲੈ ਕੇ ਸੇਲਾ ਤੱਕ ਅਤੇ ਸੇਲਾ ਤੋਂ ਅਗਾਂਹ ਪਹਾੜੀ ਪ੍ਰਦੇਸ਼ ਤੀਕ ਸੀ। Viz kapitolaਪਵਿੱਤਰ ਬਾਈਬਲ O.V. Bible (BSI)36 ਅਤੇ ਅਮੋਰੀਆ ਦਾ ਬੰਨਾ ਅਕਰੱਬੀਮ ਦੀ ਚੜਾਈ ਦੇ ਪੱਥਰ ਤੋਂ ਲੈਕੇ ਉੱਤਲੀ ਵੱਲ ਸੀ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਅਤੇ ਅਮੋਰੀਆਂ ਦੀ ਦੇਸ਼ ਦੀ ਹੱਦ ਅਕਰਾਬੀਮ ਪਰਬਤ ਦੀ ਚੜ੍ਹਾਈ ਤੋਂ ਲੈ ਕੇ ਸੇਲਾ ਤੋਂ ਉੱਪਰ ਵੱਲ ਸੀ। Viz kapitola |