ਨਿਆਂਈਆਂ 1:5 - ਪਵਿੱਤਰ ਬਾਈਬਲ5 ਬਜ਼ਕ ਸ਼ਹਿਰ ਵਿੱਚ ਯਹੂਦਾਹ ਦੇ ਬੰਦਿਆਂ ਨੇ ਬਜ਼ਕ ਦੇ ਹਾਕਮ ਨੂੰ ਲੱਭ ਲਿਆ ਅਤੇ ਉਸ ਨਾਲ ਲੜਾਈ ਕੀਤੀ। ਯਹੂਦਾਹ ਦੇ ਬੰਦਿਆਂ ਨੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਹਰਾ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)5 ਉਨਾਂ ਨੇ ਅਦੋਨੀ ਬਜ਼ਕ ਨੂੰ ਬਜ਼ਕ ਵਿੱਚ ਲੱਭਾ ਅਤੇ ਉਸ ਨਾਲ ਲੜੇ ਅਤੇ ਕਨਾਨੀਆਂ ਅਰ ਫ਼ਰਿੱਜੀਆਂ ਨੂੰ ਮਾਰਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਨ੍ਹਾਂ ਨੇ ਅਦੋਨੀ ਬਜ਼ਕ ਨੂੰ ਬਜ਼ਕ ਵਿੱਚ ਲੱਭਿਆ ਅਤੇ ਉਸ ਦੇ ਨਾਲ ਲੜੇ ਅਤੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਮਾਰ ਦਿੱਤਾ। Viz kapitola |