Online Bible

- Reklamy -




ਨਿਆਂਈਆਂ 1:6 - ਪਵਿੱਤਰ ਬਾਈਬਲ

6 ਬਜ਼ਕ ਦੇ ਹਾਕਮ ਨੇ ਬਚ ਨਿਕਲਣ ਦੀ ਕੋਸ਼ਿਸ਼ ਕੀਤੀ ਪਰ ਯਹੂਦਾਹ ਦੇ ਲੋਕਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਦੇ ਹੱਥਾਂ ਦੇ ਅਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਪਰ ਅਦੋਨੀ ਬਜ਼ਕ ਭੱਜ ਗਿਆ ਅਰ ਉਨਾਂ ਨੇ ਉਸ ਦਾ ਪਿੱਛਾ ਕੀਤਾ ਅਰ ਉਸ ਨੂੰ ਫੜ ਕੇ ਉਸ ਦੇ ਹੱਥਾਂ ਨਾਲੇ ਪੈਰਾਂ ਦੇ ਅੰਗੂਠੇ ਵੱਢ ਸੁੱਟੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪਰ ਅਦੋਨੀ ਬਜ਼ਕ ਭੱਜ ਗਿਆ ਅਤੇ ਉਨ੍ਹਾਂ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਿਆ, ਅਤੇ ਉਸ ਦੇ ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ।

Viz kapitola kopírovat




ਨਿਆਂਈਆਂ 1:6

Následuj nás:

Reklamy


Reklamy